We Believe JesusFé, Esperança e Nova Vida

ਕਹਾਉਤਾਂ 25

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਕਹਾਉਤਾਂ 24 ਕਹਾਉਤਾਂ ਕਹਾਉਤਾਂ 26 →

1ਇਹ ਵੀ ਸੁਲੇਮਾਨ ਦੀਆਂ ਕਹਾਉਤਾਂ ਹਨ,

2ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ,

3ਜਿਵੇਂ ਅਕਾਸ਼ ਦੀ ਉਚਿਆਈ ਅਤੇ ਧਰਤੀ ਦੀ ਡੂੰਘਿਆਈ ਨੂੰ ਨਹੀਂ ਜਾਣਿਆ ਜਾ ਸਕਦਾ,

4ਚਾਂਦੀ ਦਾ ਖੋਟ ਕੱਢੋ, ਤਾਂ ਸਰਾਫ਼ ਲਈ ਭਾਂਡਾ ਬਣੇਗਾ।

5ਰਾਜੇ ਦੇ ਅੱਗੋਂ ਦੁਸ਼ਟ ਕੱਢੋ,

6ਰਾਜੇ ਦੇ ਹਜ਼ੂਰ ਆਪਣਾ ਆਦਰ ਨਾ ਕਰ,

7ਕਿਉਂ ਜੋ ਉਸ ਪ੍ਰਧਾਨ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ,

8ਝਗੜਾ ਕਰਨ ਲਈ ਛੇਤੀ ਅੱਗੇ ਨਾ ਵਧ,

9ਆਪਣੇ ਗੁਆਂਢੀ ਨਾਲ ਹੀ ਆਪਣੇ ਝਗੜੇ ਦੇ ਬਾਰੇ ਗੱਲਬਾਤ ਕਰ,

10ਕਿਤੇ ਸੁਣਨ ਵਾਲਾ ਤੈਨੂੰ ਸ਼ਰਮਿੰਦਾ ਕਰੇ,

11ਟਿਕਾਣੇ ਸਿਰ ਆਖੇ ਹੋਏ ਬਚਨ ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।

12ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ

13ਜਿਵੇਂ ਵਾਢੀ25:13 ਗਰਮੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ,

14ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ,

15ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ,

16ਜੇ ਤੈਨੂੰ ਸ਼ਹਿਦ ਲੱਭਾ ਹੈ,

17ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ,

18ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ,

19ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ,

20ਕਿਸੇ ਉਦਾਸ ਮਨ ਵਾਲੇ ਮਨੁੱਖ ਦੇ ਸਾਹਮਣੇ ਗੀਤ ਗਾਉਣਾ,

21ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ,

22ਕਿਉਂ ਜੋ ਅਜਿਹਾ ਕਰ ਕਿ ਤੂੰ ਉਸ ਨੂੰ ਸ਼ਰਮਿੰਦਗੀ ਦੇਵੇਂਗਾ25:22 ਤੂੰ ਉਹ ਦੇ ਸਿਰ ਉੱਤੇ ਅੰਗਿਆਰਿਆਂ ਦਾ ਢੇਰ ਲਾਵੇਂਗਾ,

23ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ,

24ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ,

25ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ,

26ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ,

27ਬਾਹਲਾ ਸ਼ਹਿਦ ਖਾਣਾ ਚੰਗਾ ਨਹੀਂ,

28ਜਿਹੜਾ ਮਨੁੱਖ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਦਾ,

← ਕਹਾਉਤਾਂ 24 ਕਹਾਉਤਾਂ ਕਹਾਉਤਾਂ 26 →