1ਜਿਵੇਂ ਗਰਮੀ ਵਿੱਚ ਬਰਫ਼ ਅਤੇ ਵਾਢੀ ਵਿੱਚ ਵਰਖਾ,
2ਜਿਵੇਂ ਚਿੜ੍ਹੀ ਭਟਕਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ,
3ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ,
4ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇ,
5ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇ,
6ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ,
7ਜਿਵੇਂ ਲੰਗੜੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ,
8ਜਿਵੇਂ ਪੱਥਰਾਂ ਦੇ ਢੇਰ ਵਿੱਚ ਰਤਨਾਂ ਨੂੰ ਰੱਖਣਾ ਹੈ,
9ਜਿਵੇਂ ਸ਼ਰਾਬੀ ਦੇ ਹੱਥ ਵਿੱਚ ਕੰਡਾ ਚੁੱਭਦਾ ਹੈ,
10ਜਿਵੇਂ ਤੀਰ-ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ,
11ਜਿਵੇਂ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ,
12ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ?
13ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ,
14ਜਿਵੇਂ ਦਰਵਾਜ਼ਾ ਕਬਜ਼ੇ ਉੱਤੇ ਘੁੰਮਦਾ ਹੈ,
15ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ,
16ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ,
17ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ,
18ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ,
19ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨੂੰ ਧੋਖਾ ਦੇ ਕੇ ਆਖਦਾ ਹੈ,
20ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ,
21ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ,
22ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ,
23ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ,
24ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ,
25ਜਦ ਉਹ ਮਿੱਠੀਆਂ-ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ,
26ਭਾਵੇਂ ਉਹ ਦਾ ਵੈਰ ਧੋਖੇ ਦੇ ਕਾਰਨ ਲੁਕਿਆ ਵੀ ਰਹੇ,
27ਜਿਹੜਾ ਟੋਆ ਪੁੱਟਦਾ ਹੈ ਉਹ ਆਪੇ ਉਸ ਵਿੱਚ ਡਿੱਗੇਗਾ,
28ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ,