1ਭਲਕ ਦੇ ਬਾਰੇ ਸ਼ੇਖੀ ਨਾ ਮਾਰ,
2ਤੇਰੀ ਵਡਿਆਈ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ,
3ਪੱਥਰ ਭਾਰਾ ਹੈ, ਰੇਤ ਬੋਝਲ ਹੈ,
4ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ,
5ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।
6ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ,
7ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ,
8ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ,
9ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ,
10ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ,
11ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ,
12ਸਿਆਣਾ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ,
13ਜਿਹੜਾ ਪਰਦੇਸੀ ਦਾ ਜ਼ਮਾਨਤੀ ਹੋਵੇ ਉਹ ਦੇ ਕੱਪੜੇ ਲਾਹ ਲੈ,
14ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ,
15ਝੜੀ ਦੇ ਦਿਨ ਦਾ ਲਗਾਤਾਰ ਚੋਆ,
16ਜਿਹੜਾ ਉਹ ਨੂੰ ਰੋਕਦਾ ਹੈ ਉਹ ਪੌਣ ਨੂੰ ਰੋਕਦਾ ਹੈ,
17ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ,
18ਜਿਹੜਾ ਹੰਜ਼ੀਰ ਦੇ ਰੁੱਖ ਦੀ ਰਾਖ਼ੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ,
19ਜਿਵੇਂ ਜਲ ਵਿੱਚ ਮੂੰਹ ਦਾ ਪਰਛਾਵਾਂ ਮੂੰਹ ਨੂੰ ਪਰਗਟ ਕਰਦਾ ਹੈ,
20ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ,
21ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ,
22ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ,
23ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ,
24ਕਿਉਂ ਜੋ ਧਨ ਸਦਾ ਨਹੀਂ ਠਹਿਰਦਾ,
25ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ,
26ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ,
27ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ,