We Believe JesusFé, Esperança e Nova Vida

ਕਹਾਉਤਾਂ 29

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਕਹਾਉਤਾਂ 28 ਕਹਾਉਤਾਂ ਕਹਾਉਤਾਂ 30 →

1ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ,

2ਜਦ ਧਰਮੀ ਉੱਚੇ ਕੀਤੇ ਜਾਂਦੇ ਹਨ ਤਾਂ ਲੋਕ ਅਨੰਦ ਕਰਦੇ ਹਨ,

3ਜਿਹੜਾ ਬੁੱਧ ਨਾਲ ਪ੍ਰੀਤ ਲਾਉਂਦਾ ਹੈ ਉਹ ਆਪਣੇ ਪਿਉ ਨੂੰ ਅਨੰਦ ਕਰਦਾ ਹੈ,

4ਨਿਆਂ ਨਾਲ ਰਾਜਾ ਦੇਸ ਨੂੰ ਦ੍ਰਿੜ੍ਹ ਕਰਦਾ ਹੈ,

5ਜਿਹੜਾ ਮਨੁੱਖ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ,

6ਬੁਰੇ ਮਨੁੱਖ ਦਾ ਅਪਰਾਧ ਫਾਹੀ ਹੈ,

7ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ,

8ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ,

9ਜਦ ਬੁੱਧਵਾਨ ਮਨੁੱਖ ਮੂਰਖ ਨਾਲ ਵਿਵਾਦ ਕਰੇ,

10ਖੂਨੀ ਮਨੁੱਖ ਖ਼ਰਿਆਂ ਨਾਲ ਵੈਰ ਰੱਖਦੇ ਹਨ,

11ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ,

12ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ,

13ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ,

14ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ,

15ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ,

16ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ,

17ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ,

18ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੁਹਾਰੇ ਹੋ ਜਾਂਦੇ ਹਨ,

19ਸੇਵਕ ਕੇਵਲ ਗੱਲਾਂ ਦੇ ਨਾਲ ਹੀ ਨਹੀਂ ਸੁਧਾਰਿਆ ਜਾਂਦਾ,

20ਕੀ ਤੂੰ ਕੋਈ ਮਨੁੱਖ ਵੇਖਦਾ ਹੈਂ ਜੋ ਬੋਲਣ ਵਿੱਚ ਕਾਹਲ ਕਰਦਾ ਹੈ?

21ਜਿਹੜਾ ਆਪਣੇ ਦਾਸ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ,

22ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ,

23ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ,

24ਚੋਰ ਦਾ ਸਾਂਝੀ ਆਪਣੀ ਜਾਨ ਦਾ ਵੈਰੀ ਹੈ,

25ਮਨੁੱਖ ਦਾ ਭੈਅ ਫਾਹੀ ਹੈ,

26ਹਾਕਮ ਨੂੰ ਮਿਲਣਾ ਬਹੁਤੇ ਚਾਹੁੰਦੇ ਹਨ,

27ਧਰਮੀ ਕੁਨਿਆਈਂ ਤੋਂ ਘਿਣ ਕਰਦਾ ਹੈ,

← ਕਹਾਉਤਾਂ 28 ਕਹਾਉਤਾਂ ਕਹਾਉਤਾਂ 30 →