We Believe JesusFé, Esperança e Nova Vida

ਕਹਾਉਤਾਂ 3

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਕਹਾਉਤਾਂ 2 ਕਹਾਉਤਾਂ ਕਹਾਉਤਾਂ 4 →

1ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ,

2ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ

3ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ,

4ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ

5ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ

6ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ

7ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ,

8ਇਸ ਤੋਂ ਤੇਰਾ ਸਰੀਰ ਨਿਰੋਗ

9ਆਪਣੇ ਸਾਰੇ ਮਾਲ

10ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ

11ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ

12ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ,

13ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ

14ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ

15ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ

16ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ

17ਉਹ ਦੇ ਰਾਹ ਮਨਭਾਉਂਦੇ

18ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ,

19ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ

20ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ

21ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ,

22ਤਦ ਇਨ੍ਹਾਂ ਤੋਂ ਤੈਨੂੰ ਜੀਵਨ ਮਿਲੇਗਾ

23ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।

24ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ,

25ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,

26ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ।

27ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ,

28ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ,

29ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ,

30ਜਿਸ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ,

31ਜ਼ਾਲਮ ਦੀ ਰੀਸ ਨਾ ਕਰ,

32ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ,

33ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ,

34ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ,

35ਬੁੱਧਵਾਨ ਆਦਰ ਦੇ ਵਾਰਿਸ ਹੋਣਗੇ,

← ਕਹਾਉਤਾਂ 2 ਕਹਾਉਤਾਂ ਕਹਾਉਤਾਂ 4 →