1ਯਾਕਹ ਦੇ ਪੁੱਤਰ ਆਗੂਰ ਦੀਆਂ ਕਹਾਉਤਾਂ,
2ਸੱਚੀਂ ਮੁੱਚੀਂ ਮੈਂ ਹੋਰ ਮਨੁੱਖਾਂ ਨਾਲੋਂ ਪਸ਼ੂ ਵਰਗਾ ਹਾਂ,
3ਮੈਂ ਬੁੱਧ ਦੀ ਸਿੱਖਿਆ ਨਹੀਂ ਪਾਈ,
4ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ?
5ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ,
6ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ,
7ਮੈਂ ਤੇਰੇ ਤੋਂ ਦੋ ਵਰ ਮੰਗੇ ਹਨ,
8ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ,
9ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ?”
10ਦਾਸ ਦੀ ਉਹ ਦੇ ਸੁਆਮੀ ਦੇ ਅੱਗੇ ਨਿੰਦਿਆ ਨਾ ਕਰ,
11ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ,
12ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ,
13ਅਜਿਹੀ ਪੀੜ੍ਹੀ ਵੀ ਹੈ! ਉਹਨਾਂ ਦੀ ਦ੍ਰਿਸ਼ਟ ਕਿਹੀ ਘਮੰਡ ਭਰੀ ਹੈ,
14ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ,
15ਜੋਕ ਦੀਆਂ ਦੋ ਧੀਆਂ ਹਨ ਜੋ ਦੇ,
16ਪਤਾਲ ਅਤੇ ਬਾਂਝ ਦੀ ਕੁੱਖ,
17ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ,
18ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ,
19ਅਕਾਸ਼ ਵਿੱਚ ਉਕਾਬ ਦਾ ਰਾਹ,
20ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ,
21ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ,
22ਦਾਸ ਜਦ ਉਹ ਰਾਜਾ ਬਣ ਜਾਵੇ,
23ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ,
24ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ,
25ਕੀੜੀਆਂ ਨਿਰਬਲ ਤਾਂ ਹਨ,
26ਪਹਾੜੀ ਬਿੱਜੂ ਭਾਵੇਂ ਨਿਰਬਲ ਹਨ,
27ਟਿੱਡੀ ਦਲ ਦਾ ਕੋਈ ਰਾਜਾ ਨਹੀਂ,
28ਕਿਰਲੀ ਤੂੰ ਹੱਥਾਂ ਵਿੱਚ ਫੜ ਸਕਦਾ ਹੈਂ,
29ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ,
30ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ,
31ਸ਼ਿਕਾਰੀ ਕੁੱਤਾ ਅਤੇ ਬੱਕਰਾ,
32ਜੇ ਤੂੰ ਆਪਣੇ ਆਪ ਨੂੰ ਉੱਚਿਆਂ ਕਰਕੇ ਮੂਰਖਤਾ ਕੀਤੀ ਹੈ,
33ਕਿਉਂ ਜੋ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ,