We Believe JesusFé, Esperança e Nova Vida

ਕਹਾਉਤਾਂ 31

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਕਹਾਉਤਾਂ 30 ਕਹਾਉਤਾਂ

1ਲਮੂਏਲ ਰਾਜਾ ਦੀਆਂ ਕਹਾਉਤਾਂ ਜਿਹੜੀਆਂ ਉਹ ਦੀ ਮਾਤਾ ਨੇ ਉਹ ਨੂੰ ਸਿਖਾਈਆਂ,

2ਹੇ ਮੇਰੇ ਪੁੱਤਰ, ਹੈ ਮੇਰੇ ਨਿੱਜ ਪੁੱਤਰ,

3ਆਪਣਾ ਬਲ ਪਰਾਈਆਂ ਔਰਤਾਂ ਨੂੰ ਨਾ ਦੇ,

4ਰਾਜਿਆਂ ਨੂੰ, ਹੇ ਲਮੂਏਲ,

5ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ,

6ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ,

7ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ,

8ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ,

9ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ,

10ਨੇਕ ਇਸਤਰੀ ਕਿਸਨੂੰ ਮਿਲਦੀ ਹੈ?

11ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ,

12ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ,

13ਉਹ ਉੱਨ ਅਤੇ ਕਤਾਨ ਭਾਲ ਕੇ,

14ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ,

15ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ,

16ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ,

17ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ,

18ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ,

19ਉਹ ਤੱਕਲੇ ਨੂੰ ਹੱਥ ਲਾਉਂਦੀ ਹੈ,

20ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ,

21ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ,

22ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ,

23ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ,

24ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ,

25ਬਲ ਅਤੇ ਮਾਣ ਉਹ ਦਾ ਲਿਬਾਸ ਹੈ,

26ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ,

27ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ,

28ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ,

29ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ,

30ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ,

31ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ,

← ਕਹਾਉਤਾਂ 30 ਕਹਾਉਤਾਂ