We Believe JesusFé, Esperança e Nova Vida

ਕਹਾਉਤਾਂ 6

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਕਹਾਉਤਾਂ 5 ਕਹਾਉਤਾਂ ਕਹਾਉਤਾਂ 7 →

1ਹੇ ਮੇਰੇ ਪੁੱਤਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਮਾਨਤੀ ਹੋਇਆ

2ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ,

3ਸੋ ਹੇ ਮੇਰੇ ਪੁੱਤਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ,

4ਨਾ ਆਪਣੀਆਂ ਅੱਖਾਂ ਵਿੱਚ ਨੀਂਦ ਆਉਣ ਦੇ,

5ਜਿਵੇਂ ਸ਼ਿਕਾਰੀ ਦੇ ਹੱਥੋਂ ਹਿਰਨੀ ਅਤੇ ਚਿੜ੍ਹੀਮਾਰ ਦੇ ਹੱਥੋਂ ਚਿੜ੍ਹੀ,

6ਹੇ ਆਲਸੀ, ਤੂੰ ਕੀੜੀ ਕੋਲ ਜਾ,

7ਜਿਸ ਦਾ ਨਾ ਕੋਈ ਆਗੂ,

8ਉਹ ਆਪਣਾ ਭੋਜਨ ਗਰਮੀਆਂ ਵਿੱਚ ਜੋੜਦੀ

9ਹੇ ਆਲਸੀ, ਤੂੰ ਕਦੋਂ ਤੱਕ ਪਿਆ ਰਹੇਂਗਾ?

10ਰੱਤੀ ਕੁ ਨੀਂਦ, ਰੱਤੀ ਕੁ ਊਂਘ,

11ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ,

12ਨਿਕੰਮਾ ਆਦਮੀ ਅਤੇ ਬੁਰਾ ਮਨੁੱਖ,

13ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ,

14ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ,

15ਇਸ ਲਈ ਬਿਪਤਾ ਅਚਾਨਕ ਹੀ ਉਹ ਦੇ ਉੱਤੇ ਆ ਪਵੇਗੀ,

16ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ,

17ਉੱਚੀਆਂ ਅੱਖਾਂ, ਝੂਠੀ ਜੀਭ,

18ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ,

19ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ

20ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ

21ਉਹਨਾਂ ਨੂੰ ਸਦਾ ਆਪਣੇ ਮਨ ਵਿੱਚ ਬੰਨ੍ਹੀ ਰੱਖ,

22ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ,

23ਕਿਉਂ ਜੋ ਹੁਕਮ ਦੀਵਾ, ਸਿੱਖਿਆ ਜੋਤ,

24ਤਾਂ ਜੋ ਉਹ ਤੈਨੂੰ ਬੁਰੀ ਔਰਤ ਤੋਂ,

25ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਨਾ ਨਾ ਕਰ,

26ਕਿਉਂ ਜੋ ਵੇਸਵਾ ਦੇ ਕਾਰਨ ਆਦਮੀ ਰੋਟੀ ਦੇ ਟੁੱਕੜੇ ਤੱਕ ਮੋਹਤਾਜ਼ ਹੋ ਜਾਂਦਾ ਹੈ

27ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸਕਦਾ ਹੈ,

28ਕੋਈ ਅੰਗਿਆਰਿਆਂ ਉੱਤੇ ਤੁਰੇ,

29ਅਜਿਹਾ ਹੀ ਉਹ ਹੈ ਜੋ ਆਪਣੇ ਗੁਆਂਢੀ ਦੀ ਔਰਤ ਕੋਲ ਜਾਂਦਾ ਹੈ,

30ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ,

31ਪਰ ਜੇ ਫੜ੍ਹਿਆ ਜਾਵੇ, ਤਾਂ ਉਹ ਨੂੰ ਸੱਤ ਗੁਣਾ ਭਰਨਾ,

32ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ,

33ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੋਵੇਗੀ,

34ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ,

35ਉਹ ਕੋਈ ਮੁਆਵਜ਼ਾ ਕਬੂਲ ਨਹੀਂ ਕਰੇਗਾ,

← ਕਹਾਉਤਾਂ 5 ਕਹਾਉਤਾਂ ਕਹਾਉਤਾਂ 7 →