1ਹੇ ਮੇਰੇ ਪੁੱਤਰ, ਤੂੰ ਮੇਰੇ ਆਖੇ ਲੱਗ,
2ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹਿ,
3ਉਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ,
4ਬੁੱਧ ਨੂੰ ਆਖ, ਤੂੰ ਮੇਰੀ ਭੈਣ ਹੈਂ,
5ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ,
6ਮੈਂ ਆਪਣੇ ਘਰ ਦੀ ਖਿੜਕੀ ਦੇ ਵਿੱਚੋਂ ਦੀ ਵੇਖਿਆ,
7ਤਾਂ ਮੈਂ ਭੋਲਿਆਂ ਵਿੱਚੋਂ,
8ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ,
9ਦਿਨ ਢਲੇ, ਸ਼ਾਮ ਦੇ ਵੇਲੇ,
10ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ,
11ਉਹ ਬੜਬੋਲੀ ਅਤੇ ਮਨ-ਮੱਤਣੀ ਹੈ,
12ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ,
13ਸੋ ਉਹ ਨੇ ਉਸ ਨੂੰ ਫੜ੍ਹ ਕੇ ਉਸ ਨੂੰ ਚੁੰਮ ਲਿਆ,
14ਮੈਂ ਮੇਲ ਦੀਆਂ ਭੇਟਾਂ ਚੜ੍ਹਾਉਣੀਆਂ ਸਨ,
15ਇਸੇ ਲਈ ਮੈਂ ਤੈਨੂੰ ਮਿਲਣ
16ਮੈਂ ਆਪਣੀ ਸੇਜ਼ ਉੱਤੇ ਪਲੰਗ ਪੋਸ਼,
17ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ
18ਆ ਅਸੀਂ ਸਵੇਰ ਤੱਕ ਪ੍ਰੇਮ ਨਾਲ ਰੱਤੇ ਜਾਈਏ,
19ਕਿਉਂ ਜੋ ਮੇਰਾ ਪਤੀ ਘਰ ਵਿੱਚ ਨਹੀਂ ਹੈ,
20ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ,
21ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ,
22ਉਹ ਝੱਟ ਉਹ ਦੇ ਮਗਰ ਹੋ ਤੁਰਿਆ,
23ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ,
24ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ,
25ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ,
26ਕਿਉਂ ਜੋ ਉਹ ਨੇ ਬਹੁਤਿਆਂ ਨੂੰ ਜ਼ਖ਼ਮੀ ਕਰਕੇ ਡੇਗ ਦਿੱਤਾ ਹੈ,
27ਉਹ ਦਾ ਘਰ ਪਤਾਲ ਦਾ ਰਾਹ ਹੈ,