We Believe JesusFé, Esperança e Nova Vida

ਕਹਾਉਤਾਂ 8

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਕਹਾਉਤਾਂ 7 ਕਹਾਉਤਾਂ ਕਹਾਉਤਾਂ 9 →

1ਭਲਾ, ਬੁੱਧ ਨਹੀਂ ਪੁਕਾਰਦੀ?

2ਉਹ ਰਾਹ ਦੇ ਲਾਗੇ ਉੱਚੇ-ਉੱਚੇ ਥਾਵਾਂ ਵਿੱਚ,

3ਫਾਟਕਾਂ ਦੇ ਕੋਲ, ਨਗਰ ਦੇ ਲਾਂਘਿਆਂ ਤੇ,

4ਹੇ ਮਨੁੱਖੋ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ,

5ਹੇ ਭੋਲਿਓ, ਹੁਸ਼ਿਆਰੀ ਸਿੱਖੋ,

6ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ,

7ਕਿਉਂ ਜੋ ਮੇਰੀ ਜੀਭ ਸੱਚੋ-ਸੱਚ ਆਖੇਗੀ,

8ਮੇਰੇ ਮੂੰਹ ਦੇ ਸਾਰੇ ਬਚਨ ਧਰਮ ਦੇ ਹਨ,

9ਸਮਝ ਵਾਲੇ ਦੇ ਲਈ ਓਹ ਸੱਭੇ ਸਰਲ ਹਨ,

10ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ,

11ਕਿਉਂ ਜੋ ਬੁੱਧ ਹੀਰੇ ਮੋਤੀਆਂ ਨਾਲੋਂ ਵੀ ਉੱਤਮ ਹੈ,

12ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ,

13ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ,

14ਮੱਤ ਅਤੇ ਸਿਆਣਪ ਮੇਰੀ ਹੈ,

15ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ,

16ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ,

17ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ,

18ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ,

19ਮੇਰਾ ਫਲ ਸੋਨੇ ਸਗੋਂ ਚੋਖੇ ਸੋਨੇ ਨਾਲੋਂ ਚੰਗਾ ਹੈ,

20ਮੈਂ ਧਰਮ ਦੇ ਮਾਰਗ ਵਿੱਚ,

21ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂ

22ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ,

23ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ,

24ਜਿਸ ਵੇਲੇ ਗਹਿਰੇ ਸਾਗਰ ਨਹੀਂ ਸਨ,

25ਪਹਾੜਾਂ ਅਤੇ ਪਹਾੜੀਆਂ ਦੀ ਸਥਾਪਨਾ ਤੋਂ

26ਜਦੋਂ ਪਰਮੇਸ਼ੁਰ ਨੇ ਨਾ ਹੀ ਧਰਤੀ,

27ਜਦ ਉਹ ਨੇ ਅਕਾਸ਼ ਸਥਿਰ ਕੀਤੇ, ਮੈਂ ਉੱਥੇ ਹੀ ਸੀ,

28ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਸਥਿਰ ਕੀਤਾ,

29ਜਦ ਉਹ ਨੇ ਸਮੁੰਦਰ ਦੀਆਂ ਹੱਦਾਂ ਠਹਿਰਾਈਆਂ,

30ਤਦ ਮੈਂ ਰਾਜ ਮਿਸਤਰੀ ਦੇ ਵਾਂਗੂੰ ਉਹ ਦੇ ਨਾਲ ਸੀ,

31ਮੈਂ ਉਹ ਦੀ ਵਸਾਈ ਹੋਈ ਧਰਤੀ ਉੱਤੇ ਪ੍ਰਸੰਨ ਰਹਿੰਦੀ,

32ਸੋ ਹੁਣ, ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ,

33ਸਿੱਖਿਆ ਨੂੰ ਸੁਣੋ ਤੇ ਬੁੱਧਵਾਨ ਬਣੋ,

34ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ,

35ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ,

36ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ,

← ਕਹਾਉਤਾਂ 7 ਕਹਾਉਤਾਂ ਕਹਾਉਤਾਂ 9 →