We Believe JesusFé, Esperança e Nova Vida

ਜ਼ਬੂਰ 1

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

ਜ਼ਬੂਰ ਜ਼ਬੂਰ 2 →

1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ,

2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ;

3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ,

4ਦੁਸ਼ਟ ਅਜਿਹੇ ਨਹੀਂ ਹੁੰਦੇ

5ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ,

6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ,

ਜ਼ਬੂਰ ਜ਼ਬੂਰ 2 →