1ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ,
2ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ,
3ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ,
4ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ,
5ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ,
6ਯਹੋਵਾਹ ਧਰਮ ਦੇ ਕੰਮ ਅਤੇ ਨਿਆਂ,
7ਉਹ ਨੇ ਆਪਣੇ ਰਾਹ ਮੂਸਾ ਉੱਤੇ,
8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ,
9ਉਹ ਸਦਾ ਨਹੀਂ ਝਿੜਕੇਗਾ,
10ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ,
11ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ,
12ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ,
13ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ,
14ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ,
15ਇਨਸਾਨ ਦੀ ਉਮਰ ਘਾਹ ਜਿੰਨੀ ਹੈ,
16ਜਦ ਵਾਯੂ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ
17ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ,
18ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ,
19ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ,
20ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ,
21ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ,
22ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ!