We Believe JesusFé, Esperança e Nova Vida

ਜ਼ਬੂਰ 104

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 103 ਜ਼ਬੂਰ ਜ਼ਬੂਰ 105 →

1ਹੇ ਮੇਰੀ ਜਾਨ,

2ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ,

3ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ,

4ਤੂੰ ਹਵਾਵਾਂ ਨੂੰ ਆਪਣੇ ਹਲਕਾਰੇ,

5ਤੂੰ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ,

6ਤੂੰ ਉਹ ਨੂੰ ਡੂੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ,

7ਓਹ ਤੇਰੇ ਨਾਲ ਦਬਕੇ ਨਾਲ ਨੱਠ ਗਏ,

8ਉਸ ਥਾਂ ਨੂੰ ਜਿਸ ਦੀ ਤੂੰ ਨੀਂਹ ਰੱਖੀ ਹੋਈ ਸੀ,

9ਤੂੰ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਕਿ ਓਹ ਅੱਗੇ ਨਾ ਲੰਘਣ,

10ਤੂੰ ਚਸ਼ਮੇ ਵਾਦੀਆਂ ਵਿੱਚ ਵਗਾਉਂਦਾ ਹੈਂ,

11ਰੜ ਦੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ,

12ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ,

13ਤੂੰ ਆਪਣੇ ਉੱਚੇ ਸਥਾਨਾਂ104:13 ਸਵਰਗ ਤੋਂ ਪਹਾੜਾਂ ਨੂੰ ਸਿੰਜਦਾ ਹੈਂ,

14ਤੂੰ ਡੰਗਰਾਂ ਲਈ ਘਾਹ

15ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ,

16ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ,

17ਜਿੱਥੇ ਚਿੜ੍ਹੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ,

18ਉੱਚੇ ਪਰਬਤ ਜੰਗਲੀ ਬੱਕਰੀਆਂ ਲਈ ਹਨ,

19ਉਹ ਨੇ ਚੰਦ ਨੂੰ ਥਿਤਾਂ ਲਈ ਬਣਾਇਆ,

20ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ,

21ਜੁਆਨ ਬੱਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ,

22ਸੂਰਜ ਚੜਦੇ ਹੀ ਓਹ ਖਿਸਕ ਜਾਂਦੇ ਹਨ,

23ਇਨਸਾਨ ਆਪਣੇ ਕੰਮ ਧੰਦੇ ਨੂੰ ਨਿੱਕਲਦਾ ਹੈ,

24ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ!

25ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ,

26ਉੱਥੇ ਜਹਾਜ਼ ਚੱਲਦੇ ਹਨ,

27ਇਹ ਸਾਰੇ ਤੇਰੀ ਉਡੀਕ ਵਿੱਚ ਹਨ,

28ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ,

29ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਬਰਾ ਜਾਂਦੇ ਹਨ,

30ਤੂੰ ਆਪਣਾ ਆਤਮਾ104:30 ਸਾਹ ਭੇਜਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ,

31ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ,

32ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ,

33ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ,

34ਮੇਰਾ ਧਿਆਨ ਉਹ ਨੂੰ ਭਾਵੇ,

35ਪਾਪੀ ਧਰਤੀ ਤੋਂ ਮਿਟ ਜਾਣ,

← ਜ਼ਬੂਰ 103 ਜ਼ਬੂਰ ਜ਼ਬੂਰ 105 →