We Believe JesusFé, Esperança e Nova Vida

ਜ਼ਬੂਰ 105

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 104 ਜ਼ਬੂਰ ਜ਼ਬੂਰ 106 →

1ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ,

2ਉਹ ਨੂੰ ਗਾਓ, ਉਸ ਲਈ ਭਜਨ ਗਾਓ,

3ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ,

4ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ,

5ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ,

6ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼,

7ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ,

8ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ,

9ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ,

10ਅਤੇ ਉਹ ਨੇ ਯਾਕੂਬ ਲਈ ਬਿਧੀ ਕਰਕੇ

11ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ,

12ਜਦ ਓਹ ਗਿਣਤੀ ਵਿੱਚ ਥੋੜੇ ਹੀ ਸਨ,

13ਅਤੇ ਓਹ ਕੌਮ-ਕੌਮ ਵਿੱਚ,

14ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ,

15ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ,

16ਤਾਂ ਉਹ ਨੇ ਦੇਸ105:16 ਮਿਸਰ ਉੱਤੇ ਕਾਲ ਪਾ ਦਿੱਤਾ,

17ਉਹ ਨੇ ਉਨ੍ਹਾਂ ਦੇ ਅੱਗੇ ਇੱਕ ਮਨੁੱਖ ਭੇਜਿਆ,

18ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁੱਖ ਦਿੱਤਾ,

19ਉਸ ਵੇਲੇ ਤੱਕ ਕਿ ਉਹ ਦਾ ਬਚਨ ਪੂਰਾ ਹੋ ਗਿਆ,

20ਰਾਜੇ ਨੇ ਹੁਕਮ ਭੇਜ ਕੇ ਉਨ੍ਹਾਂ ਨੂੰ ਖੋਲ੍ਹ ਦਿੱਤਾ,

21ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ,

22ਕਿ ਉਹ ਆਪਣੀ ਮਰਜ਼ੀ ਨਾਲ ਉਸ ਦੇ ਸਰਦਾਰਾਂ ਨੂੰ ਬੰਨ੍ਹ ਲਵੇ,

23ਇਸਰਾਏਲ ਮਿਸਰ ਵਿੱਚ ਗਿਆ,

24ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ ਬਣਾਇਆ

25ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ,

26ਉਹ ਨੇ ਆਪਣੇ ਦਾਸ ਮੂਸਾ ਨੂੰ ਭੇਜਿਆ,

27ਉਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ,

28ਉਹ ਨੇ ਅਨ੍ਹੇਰ ਭੇਜਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ,

29ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।

30ਉਨ੍ਹਾਂ ਦੀ ਧਰਤੀ ਵਿੱਚੋਂ ਡੱਡੂ ਕਟਕਾਂ ਦੇ ਕਟਕ ਨਿੱਕਲ ਪਏ,

31ਉਹ ਨੇ ਹੁਕਮ ਦਿੱਤਾ ਤਾਂ ਮੱਖਾਂ ਦੇ ਝੁੰਡ ਆ ਗਏ,

32ਉਹ ਨੇ ਗੜਿਆਂ ਦੀ ਬੁਛਾੜ ਦਿੱਤੀ,

33ਉਹ ਨੇ ਉਨ੍ਹਾਂ ਦੇ ਅੰਗੂਰ ਅਤੇ ਹੰਜ਼ੀਰਾਂ ਮਾਰ ਦਿੱਤੀਆਂ,

34ਉਹ ਨੇ ਹੁਕਮ ਦਿੱਤਾ ਤਾਂ ਸਲਾ ਆ ਗਈ,

35ਉਹਨਾਂ ਨੇ ਉਨ੍ਹਾਂ ਦੀ ਧਰਤੀ ਦਾ ਸਾਰਾ ਸਾਗ ਪੱਤ ਖਾ ਲਿਆ,

36ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਪਹਿਲੌਠੇ ਮਾਰ ਦਿੱਤੇ,

37ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ ਲਿਆਇਆ,

38ਮਿਸਰੀ ਉਹਨਾਂ ਦੇ ਨਿੱਕਲ ਜਾਣ ਵਿੱਚ ਅਨੰਦ ਸਨ,

39ਉਹ ਨੇ ਪੜਦੇ ਲਈ ਬੱਦਲ ਤਾਣਿਆ,

40ਉਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ,

41ਉਹ ਨੇ ਚੱਟਾਨ ਨੂੰ ਖੋਲ੍ਹਿਆ ਤਾਂ ਪਾਣੀ ਫੁੱਟ ਨਿੱਕਲੇ,

42ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ

43ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ,

44ਉਹ ਨੇ ਉਹਨਾਂ ਨੂੰ ਕੌਮਾਂ ਦੇ ਦੇਸ

45ਕਿ ਓਹ ਉਹ ਦੀਆਂ ਬਿਧੀਆਂ ਦੀਆਂ ਪਾਲਣਾ ਕਰਨ,

← ਜ਼ਬੂਰ 104 ਜ਼ਬੂਰ ਜ਼ਬੂਰ 106 →