We Believe JesusFé, Esperança e Nova Vida

ਜ਼ਬੂਰ 106

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 105 ਜ਼ਬੂਰ ਜ਼ਬੂਰ 107 →

1ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ,

2ਯਹੋਵਾਹ ਦੀਆਂ ਸ਼ਕਤੀਆਂ ਨੂੰ ਕੌਣ ਵਰਣਨ ਕਰ ਸਕਦਾ ਹੈ?

3ਧੰਨ ਓਹ ਜਿਹੜੇ ਨਿਆਂ ਦੀ ਪਾਲਣਾ ਕਰਦੇ ਹਨ,

4ਹੇ ਯਹੋਵਾਹ, ਆਪਣੀ ਪਰਜਾ ਦੇ ਪੱਖਪਾਤ ਵਿੱਚ ਮੈਨੂੰ ਚੇਤੇ ਰੱਖ,

5ਕਿ ਮੈਂ ਤੇਰੇ ਚੁਣੇ ਹੋਇਆਂ ਦੀ ਭਲਿਆਈ ਵੇਖਾਂ,

6ਅਸੀਂ ਆਪਣੇ ਪੁਰਖਿਆਂ ਜਿਹੇ ਪਾਪ ਕੀਤੇ,

7ਸਾਡੇ ਪੁਰਖਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ,

8ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ,

9ਉਹ ਨੇ ਲਾਲ ਸਮੁੰਦਰ ਨੂੰ ਦਬਕਾ ਦਿੱਤਾ ਅਤੇ ਉਹ ਸੁੱਕ ਗਿਆ,

10ਅਤੇ ਉਹ ਨੇ ਉਨ੍ਹਾਂ ਨੂੰ ਦੁਸ਼ਮਣ ਦੇ ਹੱਥੋਂ ਬਚਾਇਆ,

11ਪਾਣੀਆਂ ਨੇ ਉਨ੍ਹਾਂ ਦੇ ਵਿਰੋਧੀਆਂ ਨੂੰ ਢੱਕ ਲਿਆ,

12ਉਸ ਦੇ ਲੋਕਾਂ ਨੇ ਉਹ ਦੀਆਂ ਗੱਲਾਂ ਨੂੰ ਸੱਚ ਮੰਨਿਆ,

13ਓਹ ਉਹ ਦੇ ਕੰਮਾਂ ਨੂੰ ਛੇਤੀ ਹੀ ਭੁੱਲ ਗਏ,

14ਉਨ੍ਹਾਂ ਨੇ ਉਜਾੜ ਵਿੱਚ ਵੱਡੀ ਹਿਰਸ ਕੀਤੀ,

15ਤਾਂ ਉਹ ਨੇ ਉਨ੍ਹਾਂ ਦੀ ਮੰਗ ਪੂਰੀ ਕੀਤੀ,

16ਡੇਰੇ ਵਿੱਚ ਓਹ ਮੂਸਾ,

17ਧਰਤੀ ਖੁੱਲ੍ਹ ਗਈ ਅਤੇ ਦਾਥਾਨ ਨੂੰ ਨਿਗਲ ਲਿਆ,

18ਤਾਂ ਅੱਗ ਉਨ੍ਹਾਂ ਦੀ ਟੋਲੀ ਵਿੱਚ ਫੁੱਟ ਨਿੱਕਲੀ,

19ਹੋਰੇਬ ਵਿੱਚ ਉਨ੍ਹਾਂ ਨੇ ਇੱਕ ਵੱਛਾ ਬਣਾਇਆ,

20ਇਉਂ ਉਨ੍ਹਾਂ ਨੇ ਆਪਣੇ ਪਰਤਾਪ ਨੂੰ,

21ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ,

22ਹਾਮ ਦੇ ਦੇਸ ਵਿੱਚ ਅਚਰਜ਼,

23ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ,

24ਫੇਰ ਉਨ੍ਹਾਂ ਨੇ ਉਸ ਮਨਭਾਉਂਦੇ ਦੇਸ ਨੂੰ ਤੁੱਛ ਜਾਣਿਆ,

25ਪਰ ਆਪਣੀਆਂ ਤੰਬੂਆਂ ਵਿੱਚ ਬੁੜ-ਬੁੜ ਕੀਤੀ,

26ਤਾਂ ਉਹ ਨੇ ਉਨ੍ਹਾਂ ਲਈ ਸਹੁੰ ਖਾਧੀ,

27ਅਤੇ ਉਨ੍ਹਾਂ ਦੀ ਨਸਲ ਨੂੰ ਵੀ ਕੌਮਾਂ ਵਿੱਚ ਸੁੱਟਾਂਗਾ,

28ਉਨ੍ਹਾਂ ਨੇ ਬਆਲ ਪਓਰ ਨਾਲ ਆਪਣੇ ਆਪ ਨੂੰ ਜੋੜ ਦਿੱਤਾ,

29ਇਉਂ ਆਪਣੀਆਂ ਕਰਤੂਤਾਂ ਨਾਲ ਉਨ੍ਹਾਂ ਨੇ ਉਹ ਨੂੰ ਗੁੱਸੇ ਕੀਤਾ,

30ਤਾਂ ਫ਼ੀਨਹਾਸ ਵਿਚਕਾਰ ਖਲੋ ਗਿਆ,

31ਅਤੇ ਇਹ ਉਹ ਦੇ ਲਈ ਧਰਮ ਗਿਣਿਆ ਗਿਆ, ਪੀੜ੍ਹੀਓਂ ਪੀੜ੍ਹੀ ਸਦਾ ਲਈ।

32ਫੇਰ ਉਨ੍ਹਾਂ ਨੇ ਮਰੀਬਾਹ ਦੇ ਪਾਣੀ ਉੱਤੇ ਉਹ ਦੇ ਗੁੱਸੇ ਨੂੰ ਭੜਕਾਇਆ,

33ਓਹ ਪਰਮੇਸ਼ੁਰ ਦੇ ਆਤਮਾ ਤੋਂ ਆਕੀ ਜੋ ਹੋ ਗਏ ਸਨ,

34ਉਨ੍ਹਾਂ ਨੇ ਉਹਨਾਂ ਉੱਮਤਾਂ ਦਾ ਨਾਸ ਨਾ ਕੀਤਾ,

35ਸਗੋਂ ਓਹ ਉਹਨਾਂ ਵਿੱਚ ਰਲ ਗਏ

36ਅਤੇ ਉਹਨਾਂ ਦੇ ਬੁੱਤਾਂ ਦੀ ਪੂਜਾ ਕੀਤੀ,

37ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ।

38ਉਨ੍ਹਾਂ ਨੇ ਨਿਰਦੋਸ਼ਾਂ ਦਾ ਲਹੂ,

39ਓਹ ਆਪਣੇ ਕੰਮਾਂ ਵਿੱਚ ਭਰਿਸ਼ਟ ਹੋਏ,

40ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ,

41ਉਹ ਨੇ ਉਨ੍ਹਾਂ ਨੂੰ ਕੌਮਾਂ ਦੇ ਵੱਸ ਵਿੱਚ ਦੇ ਦਿੱਤਾ,

42ਉਨ੍ਹਾਂ ਦੇ ਵੈਰੀਆਂ ਨੇ ਉਨ੍ਹਾਂ ਨੂੰ ਸਤਾਇਆ,

43ਬਹੁਤ ਵਾਰ ਉਸ ਨੇ ਉਨ੍ਹਾਂ ਨੂੰ ਛੁਡਾਇਆ,

44ਜਾਂ ਉਹ ਨੇ ਉਨ੍ਹਾਂ ਦੀ ਫ਼ਰਿਆਦ ਸੁਣੀ,

45ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ,

46ਉਨ੍ਹਾਂ ਨੂੰ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਉਹ ਨੇ ਉਨ੍ਹਾਂ ਨੂੰ ਰਹਮ ਦੁਵਾਇਆ।

47ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ!

48ਯਹੋਵਾਹ ਇਸਰਾਏਲ ਦਾ ਪਰਮੇਸ਼ੁਰ

← ਜ਼ਬੂਰ 105 ਜ਼ਬੂਰ ਜ਼ਬੂਰ 107 →