1ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ,
2ਯਹੋਵਾਹ ਦੇ ਛੁਡਾਏ ਹੋਏ ਇਹ ਆਖਣ,
3ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ,
4ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ,
5ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ।
6ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ,
7ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ,
8ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ,
9ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ,
10ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ,
11ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ,
12ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ,
13ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ,
14ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ,
15ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ,
16ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ,
17ਮੂਰਖ ਆਪਣੇ ਕੁਚਲਣ
18ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀਅ ਘਿਣ ਕਰਦਾ ਹੈ,
19ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ,
20ਉਹ ਆਪਣਾ ਬਚਨ ਭੇਜ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ,
21ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ,
22ਓਹ ਧੰਨਵਾਦ ਦੇ ਬਲੀਦਾਨ ਚੜਾਉਣ,
23ਜਿਹੜੇ ਜ਼ਹਾਜਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ,
24ਓਹ ਯਹੋਵਾਹ ਦੇ ਕੰਮਾਂ ਨੂੰ,
25ਉਹ ਹੁਕਮ ਦੇ ਕੇ ਤੂਫਾਨ ਵਗਾਉਂਦਾ ਹੈ,
26ਓਹ ਅਕਾਸ਼ ਤੱਕ ਚੜ੍ਹ ਜਾਂਦੇ, ਓਹ ਡੂੰਘਾਣ ਵਿੱਚ ਆਣ ਪੈਂਦੇ ਹਨ,
27ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਗੂੰ ਡਿੱਗਦੇ-ਢਹਿੰਦੇ ਹਨ,
28ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ,
29ਓਹ ਤੂਫਾਨ ਨੂੰ ਥੰਮਾ ਦਿੰਦਾ ਹੈ,
30ਤਾਂ ਓਹ ਉਸ ਦੇ ਥੰਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ,
31ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ,
32ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ,
33ਉਹ ਨਦੀਆਂ ਨੂੰ ਉਜਾੜ,
34ਉਸ ਦੇ ਵਾਸੀਆਂ ਦੀ ਬੁਰਾਈ ਦੇ ਕਾਰਨ,
35ਉਹ ਉਜਾੜ ਨੂੰ ਝੀਲ,
36ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ,
37ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ,
38ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ,
39ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ,
40ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ
41ਪਰ ਉਹ ਕੰਗਾਲ ਨੂੰ ਦੁੱਖ ਵਿੱਚੋਂ ਉਤਾਹਾਂ ਬਿਠਾਉਂਦਾ ਹੈ,
42ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ,
43ਜੋ ਕੋਈ ਬੁੱਧਵਾਨ ਹੈ ਉਹ ਇਹਨਾਂ ਗੱਲਾਂ ਨੂੰ ਮੰਨੇਗਾ,