We Believe JesusFé, Esperança e Nova Vida

ਜ਼ਬੂਰ 109

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 108 ਜ਼ਬੂਰ ਜ਼ਬੂਰ 110 →

1ਹੇ ਮੇਰੀ ਉਸਤਤ ਦੇ ਪਰਮੇਸ਼ੁਰ, ਤੂੰ ਚੁੱਪ ਨਾ ਰਹਿ,

2ਕਿਉਂ ਜੋ ਭੈੜਾ ਮੂੰਹ ਅਤੇ ਛਲ ਵਾਲਾ ਮੂੰਹ ਉਨ੍ਹਾਂ ਨੇ ਮੇਰੇ ਵਿਰੁੱਧ ਖੋਲਿਆ ਹੈ,

3ਉਨ੍ਹਾਂ ਨੇ ਵੈਰ ਦੀਆਂ ਗੱਲਾਂ ਨਾਲ ਮੈਨੂੰ ਘੇਰ ਲਿਆ,

4ਮੇਰੇ ਪ੍ਰੇਮ ਦੇ ਬਦਲੇ ਓਹ ਮੇਰਾ ਵਿਰੋਧ ਕਰਦੇ ਹਨ,

5ਭਲਿਆਈ ਦੇ ਬਦਲੇ ਬੁਰਿਆਈ

6ਦੁਸ਼ਟ ਉਹ ਦੇ ਉੱਤੇ ਲਾ,

7ਆਪਣੇ ਨਿਆਂ ਵਿੱਚ ਉਹ ਦੋਸ਼ੀ ਨਿੱਕਲੇ,

8ਉਹ ਦੇ ਜਿਉਣ ਦੇ ਦਿਨ ਥੋੜੇ ਹੋਣ,

9ਉਹ ਦੇ ਬੱਚੇ ਯਤੀਮ ਹੋ ਜਾਣ,

10ਉਹ ਦੇ ਬਾਲ ਰੁਲਦੇ ਫਿਰਨ ਤੇ ਭੀਖ ਮੰਗਣ,

11ਉਹ ਦਾ ਸ਼ਾਹ ਉਹ ਦਾ ਸਭ ਕੁਝ ਫਾਹ ਲਵੇ,

12ਕੋਈ ਨਾ ਹੋਵੇ ਜਿਹੜਾ ਉਹ ਦੇ ਉੱਤੇ ਦਯਾ ਕਰਦਾ ਰਹੇ,

13ਉਹ ਦੀ ਅੰਸ ਮੁਕਾਈ ਜਾਵੇ,

14ਉਹ ਦੇ ਪੁਰਖਿਆਂ ਦੀ ਬਦੀ ਯਹੋਵਾਹ ਨੂੰ ਚੇਤੇ ਰਹੇ,

15ਓਹ ਸਦਾ ਯਹੋਵਾਹ ਦੇ ਸਾਹਮਣੇ ਪਏ ਰਹਿਣ,

16ਕਿਉਂ ਜੋ ਉਹ ਨੇ ਦਯਾ ਕਰਨੀ ਚੇਤੇ ਨਾ ਰੱਖੀ,

17ਹਾਂ, ਉਹ ਨੇ ਫਿਟਕਾਰ ਨਾਲ ਪ੍ਰੀਤ ਰੱਖੀ, ਸੋ ਉਹ ਉਸ ਤੇ ਆ ਪਈ,

18ਅਤੇ ਉਹ ਨੇ ਫਿਟਕਾਰ ਨੂੰ ਆਪਣੇ ਬਸਤਰ ਵਾਂਗੂੰ ਪਾਇਆ ਹੋਇਆ ਸੀ,

19ਉਹ ਉਸ ਲਈ ਉਸ ਲੀੜੇ ਵਾਂਗੂੰ ਹੋ ਜਾਵੇ ਜਿਹ ਦੇ ਨਾਲ ਉਹ ਆਪਣੇ ਆਪ ਨੂੰ ਢੱਕੇ,

20ਏਹੋ ਈ ਮੇਰੇ ਵਿਰੋਧੀਆਂ ਦਾ ਬਦਲਾ ਯਹੋਵਾਹ ਵੱਲੋਂ ਹੋਵੇ,

21ਪਰ ਤੂੰ, ਹੇ ਪ੍ਰਭੂ ਯਹੋਵਾਹ,

22ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ,

23ਮੈਂ ਢਲਦੀ ਛਾਂ ਵਾਂਗੂੰ ਜਾਂਦਾ ਰਿਹਾ,

24ਵਰਤਾਂ ਨਾਲ ਮੇਰੇ ਗੋਡੇ ਭਿੜਦੇ ਹਨ,

25ਮੈਂ ਉਨ੍ਹਾਂ ਦੇ ਲਈ ਤਾਨਿਆਂ ਦਾ ਥਾਂ ਹੋ ਗਿਆ,

26ਹੇ ਯਹੋਵਾਹ ਮੇਰੇ ਪਰਮੇਸ਼ੁਰ,

27ਕਿ ਓਹ ਜਾਣਨ ਕਿ ਇਹ ਤੇਰਾ ਹੀ ਹੱਥ ਹੈ,

28ਓਹ ਫਿਟਕਾਰਾਂ ਦੇਣ ਪਰ ਤੂੰ ਬਰਕਤ ਦੇ!

29ਮੇਰੇ ਵਿਰੋਧੀ ਨਿਰਾਦਰੀ ਪਹਿਨਣ,

30ਮੈਂ ਆਪਣੇ ਮੂੰਹ ਨਾਲ ਯਹੋਵਾਹ ਦਾ ਬਹੁਤ ਧੰਨਵਾਦ ਕਰਾਂਗਾ,

31ਯਹੋਵਾਹ ਤਾਂ ਕੰਗਾਲ ਦੀ ਮਦਦ109:31 ਉਸ ਦੇ ਸੱਜੇ ਹੱਥ ਖੜਾ ਰਹੇਗਾ ਕਰੇਗਾ,

← ਜ਼ਬੂਰ 108 ਜ਼ਬੂਰ ਜ਼ਬੂਰ 110 →