We Believe JesusFé, Esperança e Nova Vida

ਜ਼ਬੂਰ 110

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 109 ਜ਼ਬੂਰ ਜ਼ਬੂਰ 111 →

1ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ

2ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ,

3ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ,

4ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ,

5ਪ੍ਰਭੂ ਤੇਰੇ ਸੱਜੇ ਹੱਥ ਤੇ ਹੈ,

6ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ,

7ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ,

← ਜ਼ਬੂਰ 109 ਜ਼ਬੂਰ ਜ਼ਬੂਰ 111 →