1ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ,
2ਯਹੋਵਾਹ ਦੇ ਕੰਮ ਵੱਡੇ ਹਨ,
3ਉਹ ਦੀ ਕਰਨੀ ਤੇਜ ਅਤੇ ਉਪਮਾ ਹੈ,
4ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ,
5ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ,
6ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ,
7ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ,
8ਓਹ ਸਦਾ ਹੀ ਅਟੱਲ ਰਹਿਣਗੇ,
9ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ,
10ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ,