We Believe JesusFé, Esperança e Nova Vida

ਜ਼ਬੂਰ 112

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 111 ਜ਼ਬੂਰ ਜ਼ਬੂਰ 113 →

1ਹਲਲੂਯਾਹ!

2ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ,

3ਧਨ ਦੌਲਤ ਉਹ ਦੇ ਘਰ ਵਿੱਚ ਹੈ

4ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ,

5ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ,

6ਉਹ ਕਦੀ ਵੀ ਨਾ ਡੋਲੇਗਾ,

7ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ,

8ਉਹ ਦਾ ਮਨ ਤਕੜਾ ਹੈ, ਉਹ ਨਾ ਡੋਲੇਗਾ,

9ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ,

10ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ,

← ਜ਼ਬੂਰ 111 ਜ਼ਬੂਰ ਜ਼ਬੂਰ 113 →