We Believe JesusFé, Esperança e Nova Vida

ਜ਼ਬੂਰ 116

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 115 ਜ਼ਬੂਰ ਜ਼ਬੂਰ 117 →

1ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ।

2ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ,

3ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ,

4ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ,

5ਯਹੋਵਾਹ ਦਯਾਵਾਨ ਤੇ ਧਰਮੀ ਹੈ,

6ਯਹੋਵਾਹ ਭੋਲਿਆਂ ਦੀ ਰੱਖਿਆ ਕਰਦਾ ਹੈ,

7ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ,

8ਕਿਉਂ ਜੋ ਤੂੰ ਮੇਰੀ ਜਾਨ ਨੂੰ ਮੌਤ ਤੋਂ,

9ਮੈਂ ਯਹੋਵਾਹ ਦੇ ਅੱਗੇ-ਅੱਗੇ

10ਜਦ ਮੈਂ ਆਖਿਆ ਕਿ ਮੈਂ ਬਹੁਤ ਜਿਆਦਾ ਦੁੱਖੀ ਹੋਇਆ

11ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ,

12ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ,

13ਮੈਂ ਮੁਕਤੀ ਦਾ ਪਿਆਲਾ116:13 ਪੀਣ ਦੀਆਂ ਭੇਟਾਂ ਚੁੱਕਾਂਗਾ,

14ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ।

15ਯਹੋਵਾਹ ਦੀ ਨਿਗਾਹ ਵਿੱਚ

16ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ,

17ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ,

18ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ,

19ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ,

← ਜ਼ਬੂਰ 115 ਜ਼ਬੂਰ ਜ਼ਬੂਰ 117 →