ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi
1ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ,
2ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ,