We Believe JesusFé, Esperança e Nova Vida

ਜ਼ਬੂਰ 118

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 117 ਜ਼ਬੂਰ ਜ਼ਬੂਰ 119 →

1ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ,

2ਇਸਰਾਏਲ ਵੀ ਆਖੇ,

3ਹਾਰੂਨ ਦਾ ਘਰਾਣਾ ਵੀ ਆਖੇ,

4ਯਹੋਵਾਹ ਤੋਂ ਡਰਨ ਵਾਲੇ ਵੀ ਆਖਣ,

5ਮੈਂ ਦੁੱਖ ਵਿੱਚ ਯਹੋਵਾਹ ਨੂੰ ਪੁਕਾਰਿਆ,

6ਯਹੋਵਾਹ ਮੇਰੀ ਵੱਲ ਹੈ, ਮੈਂ ਨਾ ਡਰਾਂਗਾ,

7ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ,

8ਆਦਮੀ ਉੱਤੇ ਭਰੋਸਾ ਰੱਖਣ ਨਾਲੋਂ,

9ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।

10ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ,

11ਉਨ੍ਹਾਂ ਨੇ ਮੈਨੂੰ ਘੇਰ ਲਿਆ, ਆਹੋ, ਉਨ੍ਹਾਂ ਨੇ ਮੈਨੂੰ ਘੇਰਾ ਪਾ ਲਿਆ,

12ਉਨ੍ਹਾਂ ਨੇ ਸ਼ਹਿਦ ਦੀਆਂ ਮੱਖੀਆਂ ਵਾਂਗੂੰ ਮੈਨੂੰ ਘੇਰ ਲਿਆ,

13ਤੂੰ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ,

14ਯਹੋਵਾਹ ਮੇਰਾ ਬਲ ਤੇ ਗੀਤ ਹੈ,

15ਧਰਮੀਆਂ ਦੇ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ,

16ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ,

17ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ,

18ਯਹੋਵਾਹ ਨੇ ਮੈਨੂੰ ਬਹੁਤ ਤਾੜਿਆ,

19ਧਰਮ ਦੇ ਫਾਟਕ118:19 ਹੈਕਲ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ,

20ਯਹੋਵਾਹ ਦਾ ਫਾਟਕ ਇਹ ਹੈ,

21ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ,

22ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ,

23ਇਹ ਯਹੋਵਾਹ ਦੀ ਵੱਲੋਂ ਹੈ,

24ਇਹ ਦਿਨ ਯਹੋਵਾਹ ਨੇ ਬਣਾਇਆ,

25ਹੇ ਯਹੋਵਾਹ, ਬੇਨਤੀ ਹੈ, ਬਚਾ ਲੈ,

26ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ,

27ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ,

28ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ।

29ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ,

← ਜ਼ਬੂਰ 117 ਜ਼ਬੂਰ ਜ਼ਬੂਰ 119 →