We Believe JesusFé, Esperança e Nova Vida

ਜ਼ਬੂਰ 119

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 118 ਜ਼ਬੂਰ ਜ਼ਬੂਰ 120 →

1ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ,

2ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ,

3ਓਹ ਤਾਂ ਬਦੀ ਨਹੀਂ ਕਰਦੇ,

4ਤੂੰ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ,

5ਕਾਸ਼ ਕਿ

6ਜਦ ਮੈਂ ਤੇਰੇ ਹੁਕਮਾਂ ਉੱਤੇ ਗੌਰ ਕਰਾਂਗਾ,

7ਜਦ ਮੈਂ ਤੇਰਿਆਂ ਸੱਚਿਆਂ ਨਿਆਂਵਾਂ ਨੂੰ ਸਿੱਖ ਲਵਾਂਗਾ,

8ਮੈਂ ਤੇਰੀਆਂ ਬਿਧੀਆਂ ਦੀ ਪਾਲਣਾ ਕਰਾਂਗਾ,

9ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ?

10ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ,

11ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ,

12ਹੇ ਯਹੋਵਾਹ,

13ਮੈਂ ਆਪਣੇ ਬੁੱਲ੍ਹਾਂ ਨਾਲ

14ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ,

15ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ,

16ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ,

17ਆਪਣੇ ਸੇਵਕ ਉੱਤੇ ਉਪਕਾਰ ਕਰ ਕਿ ਮੈਂ ਜਿਉਂਦਾ ਰਹਾਂ,

18ਮੇਰੀਆਂ ਅੱਖਾਂ ਖੋਲ੍ਹ,

19ਮੈਂ ਧਰਤੀ ਉੱਤੇ ਪਰਦੇਸੀ ਹਾਂ,

20ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਂਵਾਂ ਦੀ ਤਾਂਘ ਵਿੱਚ ਟੁੱਟਦੀ ਹੈ।

21ਮੈਂ ਸਰਾਪੀ ਹੰਕਾਰੀਆਂ ਨੂੰ ਵਰਜਿਆ ਹੈ,

22ਮੇਰੇ ਉੱਤੋਂ ਨਿੰਦਿਆ ਤੇ ਨਫ਼ਰਤ ਦੂਰ ਕਰ,

23ਸਰਦਾਰਾਂ ਨੇ ਵੀ ਬਹਿ ਕੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ,

24ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ,

25ਮੇਰੀ ਜਾਨ ਖਾਕ ਵਿੱਚ ਰਲ ਗਈ ਹੈ,

26ਮੈਂ ਆਪਣੀ ਚਾਲ ਨੂੰ ਪਰਗਟ ਕੀਤਾ ਅਤੇ ਤੂੰ ਮੈਨੂੰ ਉੱਤਰ ਦਿੱਤਾ,

27ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ,

28ਮੇਰੀ ਜਾਨ ਉਦਾਸੀ ਦੇ ਕਾਰਨ ਢੱਲ਼ ਗਈ ਹੈ,

29ਝੂਠ ਦਾ ਰਾਹ ਮੈਥੋਂ ਦੂਰ ਕਰ,

30ਮੈਂ ਵਫ਼ਾਦਾਰੀ ਦਾ ਰਾਹ ਚੁਣ ਲਿਆ ਹੈ,

31ਮੈਂ ਤੇਰੀਆਂ ਸਾਖੀਆਂ ਨੂੰ ਫੜ ਛੱਡਿਆ ਹੈ,

32ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ,

33ਹੇ ਯਹੋਵਾਹ,

34ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ,

35ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ,

36ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ,

37ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ,

38ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ,

39ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ,

40ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ,

41ਹੇ ਯਹੋਵਾਹ,

42ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ,

43ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ,

44ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ,

45ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ,

46ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ,

47ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ,

48ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ,

49ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ,

50ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ,

51ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ,

52ਹੇ ਯਹੋਵਾਹ, ਮੈਂ ਤੇਰੇ ਪ੍ਰਾਚੀਨ ਨਿਆਂਵਾਂ ਨੂੰ ਚੇਤੇ ਰੱਖਿਆ ਹੈ,

53ਮੇਰਾ ਗੁੱਸਾ ਭੱਖ ਉੱਠਿਆ ਹੈ,

54ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।

55ਹੇ ਯਹੋਵਾਹ,

56ਇਹ ਮੈਨੂੰ ਇਸ ਲਈ ਹੋਇਆ,

57ਯਹੋਵਾਹ ਮੇਰਾ ਭਾਗ ਹੈ,

58ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ,

59ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ,

60ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ,

61ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ,

62ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ,

63ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ,

64ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ,

65ਆਪਣੇ ਸੇਵਕ ਨਾਲ ਤੂੰ ਭਲਿਆਈ ਕੀਤੀ ਹੈ,

66ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ,

67ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ,

68ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ,

69ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ,

70ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ119:70 ਮਨ ਵਿੱਚ ਸੱਚਾਈ ਨਹੀਂ ,

71ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ,

72ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ

73ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ,

74ਜਿਹੜੇ ਤੇਰਾ ਭੈਅ ਮੰਨਦੇ ਹਨ ਉਹ ਮੈਨੂੰ ਵੇਖ ਕੇ ਅਨੰਦ ਹੋਣਗੇ,

75ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ,

76ਤੇਰੀ ਦਯਾ ਮੈਨੂੰ ਸ਼ਾਂਤ ਦੇਵੇ,

77ਤੇਰੀਆਂ ਦਿਆਲ਼ਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ,

78ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ,

79ਤੇਰੇ ਭੈਅ ਮੰਨਣ ਵਾਲੇ ਮੇਰੀ ਵੱਲ ਫਿਰਨ,

80ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ!

81ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ,

82ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ,

83ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ,

84ਤੇਰਾ ਸੇਵਕ ਕਦੋਂ ਤੱਕ ਤੇਰੀ ਉਡੀਕ ਕਰਦਾ ਰਹੇਗਾ?

85ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ,

86ਤੇਰੇ ਸਾਰੇ ਹੁਕਮ ਸੱਚੇ ਹਨ,

87ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ,

88ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ119:88 ਜਿਉਂਦਾ/ਬਚਾਏ ਰੱਖ,

89ਹੇ ਯਹੋਵਾਹ,

90ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ,

91ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ,

92ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ,

93ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ,

94ਮੈਂ ਤੇਰਾ ਹੀ ਹਾਂ,

95ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ,

96ਸਾਰੇ ਕਮਾਲ ਦਾ ਅੰਤ ਮੈਂ ਵੇਖਿਆ,

97ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ,

98ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ,

99ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ,

100ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ,

101ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ,

102ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ,

103ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ,

104ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ,

105ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ,

106ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ,

107ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ,

108ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ,

109ਮੇਰੀ ਜਾਨ ਹਰ ਵੇਲੇ ਤਲੀ119:109 ਖਤਰੇ ਉੱਤੇ ਹੈ,

110ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ,

111ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ,

112ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ,

113ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ,

114ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ,

115ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ,

116ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ,

117ਮੈਨੂੰ ਸਾਂਭ ਤਾਂ ਮੈਂ ਬਚ ਜਾਂਵਾਂਗਾ,

118ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ,

119ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ,

120ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ,

121ਮੈਂ ਨਿਆਂ ਤੇ ਧਰਮ ਕੀਤਾ ਹੈ,

122ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ,

123ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।

124ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ,

125ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼,

126ਇਹ ਯਹੋਵਾਹ ਦੇ ਕੰਮ ਦਾ ਵੇਲਾ ਹੈ,

127ਇਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ,

128ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ,

129ਤੇਰੀਆਂ ਸਾਖੀਆਂ ਅਚਰਜ਼ ਹਨ,

130ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ,

131ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ,

132ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ,

133ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ,

134ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ,

135ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ,

136ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ,

137ਹੇ ਯਹੋਵਾਹ, ਤੂੰ ਧਰਮੀ ਹੈਂ,

138ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ

139ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ,

140ਤੇਰਾ ਬਚਨ ਅੱਤ ਤਾਇਆ ਹੋਇਆ ਹੈ,

141ਮੈਂ ਨਿੱਕਾ ਜਿਹਾ ਤੇ ਤੁੱਛ ਹਾਂ,

142ਤੇਰਾ ਧਰਮ ਸਦਾ ਦਾ ਧਰਮ ਹੈ,

143ਦੁੱਖ ਤੇ ਰੰਜ ਮੈਨੂੰ ਲੱਭਾ,

144ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ,

145ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ,

146ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ,

147ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ,

148ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ,

149ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ,

150ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ,

151ਤੂੰ ਵੀ, ਹੇ ਯਹੋਵਾਹ, ਨੇੜੇ ਹੈਂ,

152ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ,

153ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ,

154ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇ,

155ਮੁਕਤੀ ਦੁਸ਼ਟਾਂ ਤੋਂ ਦੂਰ ਹੈ,

156ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ,

157ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ,

158ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ,

159ਵੇਖ, ਕਿ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ,

160ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ,

161ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ,

162ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ,

163ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ,

164ਤੇਰੇ ਧਰਮ ਦੇ ਨਿਆਂਵਾਂ ਦੇ ਕਾਰਨ,

165ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ,

166ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ,

167ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ,

168ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ,

169ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ,

170ਮੇਰੀ ਅਰਜੋਈ ਤੇਰੇ ਹਜ਼ੂਰ ਆਵੇ,

171ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ,

172ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ,

173ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ,

174ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ,

175ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ,

176ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ,

← ਜ਼ਬੂਰ 118 ਜ਼ਬੂਰ ਜ਼ਬੂਰ 120 →