1ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ,
2ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ,
3ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ
4ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ।
5ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ,
6ਯਹੋਵਾਹ ਦੇ ਬਚਨ ਪਾਕ ਬਚਨ ਹਨ,
7ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਖਿਆ ਕਰੇਂਗਾ,
8ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ,