We Believe JesusFé, Esperança e Nova Vida

ਜ਼ਬੂਰ 126

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 125 ਜ਼ਬੂਰ ਜ਼ਬੂਰ 127 →

1ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ,

2ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ,

3ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ,

4ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ,

5ਜਿਹੜੇ ਹੰਝੂਆਂ ਨਾਲ ਬੀਜਦੇ ਹਨ,

6ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ,

← ਜ਼ਬੂਰ 125 ਜ਼ਬੂਰ ਜ਼ਬੂਰ 127 →