We Believe JesusFé, Esperança e Nova Vida

ਜ਼ਬੂਰ 128

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 127 ਜ਼ਬੂਰ ਜ਼ਬੂਰ 129 →

1ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ,

2ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ,

3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ,

4ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ,

5ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ,

6ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ!

← ਜ਼ਬੂਰ 127 ਜ਼ਬੂਰ ਜ਼ਬੂਰ 129 →