1ਉਨ੍ਹਾਂ129:1 ਮੇਰੇ ਵੈਰੀਆਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ,
2ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ,
3ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ,
4ਯਹੋਵਾਹ ਧਰਮੀ ਹੈ,
5ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ,
6ਉਹ ਛੱਤਾਂ ਦੇ ਘਾਹ ਵਰਗੇ ਹੋਣ,
7ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ,
8ਅਤੇ ਲੰਘਣ ਵਾਲੇ ਨਹੀਂ ਆਖਦੇ,