1ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,
2ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ,
3ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ,
4ਪਰ ਤੂੰ ਮਾਫ਼ ਕਰਨ ਵਾਲਾ ਹੈਂ,
5ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ,
6ਜਿੰਨਾਂ ਪਹਿਰੇਦਾਰ ਸਵੇਰ ਨੂੰ,
7ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ,
8ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ।