1ਹੇ ਯਹੋਵਾਹ, ਦਾਊਦ ਨੂੰ ਚੇਤੇ ਰੱਖ, ਉਹ ਦੇ ਸਾਰੇ ਦੁੱਖ,
2ਜਿਸ ਨੇ ਯਹੋਵਾਹ ਦੀ ਸਹੁੰ ਖਾਧੀ,
3ਕਿ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਂਵਾਂਗਾ,
4ਨਾ ਆਪਣੀਆਂ ਅੱਖਾਂ ਨੂੰ ਨੀਂਦ,
5ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ,
6ਵੇਖ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ,
7ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ,
8ਹੇ ਯਹੋਵਾਹ, ਉੱਠ, ਆਪਣੇ ਵਿਸ਼ਰਾਮ ਸਥਾਨ ਵਿੱਚ ਆ,
9ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ,
10ਆਪਣੇ ਦਾਸ ਦਾਊਦ ਦੇ ਕਾਰਨ,
11ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ,
12ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ,
13ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ,
14ਇਹ ਸਦਾ ਲਈ ਵਿਸ਼ਰਾਮ ਹੋਵੇਗਾ,
15ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ,
16ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ,
17ਉੱਥੇ ਮੈਂ ਦਾਊਦ ਲਈ ਇੱਕ ਸਿੰਗ ਫੁਟਾਵਾਂਗਾ,
18ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ,