1ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ,
2ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ,
3ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ,
4ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ,
5ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ,
6ਜੋ ਕੁਝ ਯਹੋਵਾਹ ਨੇ ਚਾਹਿਆ,
7ਉਹ ਧਰਤੀ ਦੀਆਂ ਹੱਦਾਂ ਤੋਂ ਭਾਫ਼ ਨੂੰ ਉਤਾਹਾਂ ਲਿਆਉਂਦਾ,
8ਜਿਸ ਨੇ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ,
9ਹੇ ਮਿਸਰ, ਉਸ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਭੇਜੇ,
10ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ,
11ਅਰਥਾਤ ਅਮੋਰੀਆਂ ਦੇ ਰਾਜੇ ਸੀਹੋਨ ਨੂੰ,
12ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ,
13ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ,
14ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ,
15ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ,
16ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ,
17ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ,
18ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ,
19ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!
20ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ,
21ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ,