We Believe JesusFé, Esperança e Nova Vida

ਜ਼ਬੂਰ 137

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 136 ਜ਼ਬੂਰ ਜ਼ਬੂਰ 138 →

1ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ,

2ਉਹ ਦੇ ਵਿੱਚ ਬੇਦ-ਮਜਨੂੰਆਂ ਉੱਤੇ

3ਕਿਉਂ ਜੋ ਉੱਥੇ ਸਾਨੂੰ ਬੰਧੂਆ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ,

4ਅਸੀਂ ਯਹੋਵਾਹ ਦਾ ਗੀਤ

5ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਂਵਾਂ,

6ਮੇਰੀ ਜੀਭ ਤਾਲੂ ਨਾਲ ਜਾ ਲੱਗੇ137:6 ਮੈਂ ਗੀਤ ਨਾ ਗਾ ਸਕਾਂ !

7ਹੇ ਯਹੋਵਾਹ, ਅਦੋਮ ਦੇ ਵੰਸ਼ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ,

8ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ,

9ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ੍ਹ ਕੇ

← ਜ਼ਬੂਰ 136 ਜ਼ਬੂਰ ਜ਼ਬੂਰ 138 →