1ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ,
2ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ,
3ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ,
4ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ,
5ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ,
6ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ,
7ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ138:7 ਜਿਉਂਦਾ ਰੱਖੇਂਗਾ,
8ਯਹੋਵਾਹ ਮੇਰਾ ਕੰਮ ਪੂਰਾ ਕਰੇਗਾ,