1ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ,
2ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ,
3ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ,
4ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ,
5ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ,
6ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ,
7ਹੇ ਪ੍ਰਭੂ, ਮੇਰੇ ਬਲਵਾਨ ਬਚਾਓ,
8ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ,
9ਜਿਹੜੇ ਮੇਰੇ ਆਲੇ-ਦੁਆਲੇ ਹਨ,
10ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ,
11ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ,
12ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ,
13ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ,