1ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ
2ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ,
3ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ,
4ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ,
5ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ,
6ਮੇਰੇ ਚਿੱਲਾਉਣ ਉੱਤੇ ਧਿਆਨ ਦੇ,
7ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ,