1ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ,
2ਆਪਣੇ ਦਾਸ ਨੂੰ ਅਦਾਲਤ ਵਿੱਚ ਨਾ ਲਿਆ,
3ਵੈਰੀ ਨੇ ਮੇਰੀ ਜਾਨ ਦਾ ਪਿੱਛਾ ਕੀਤਾ ਹੈ,
4ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ,
5ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ,
6ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ,
7ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ,
8ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ,
9ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ!
10ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ,
11ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ,
12ਅਤੇ ਆਪਣੀ ਦਯਾ ਨਾਲ ਮੇਰੇ ਵੈਰੀਆਂ ਨੂੰ ਮਿਟਾ ਸੁੱਟ,