1ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ,
2ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ,
3ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ,
4ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ,
5ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ,
6ਓਹ ਤੇਰੇ ਭਿਆਨਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ,
7ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ,
8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ,
9ਯਹੋਵਾਹ ਸਭਨਾਂ ਦੇ ਲਈ ਭਲਾ ਹੈ,
10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ,
11ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ,
12ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ,
13ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ,
14ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ,
15ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ,
16ਤੂੰ ਆਪਣਾ ਹੱਥ ਖੋਲ੍ਹਦਾ ਹੈਂ,
17ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ,
18ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ,
19ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ,
20ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ,
21ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ,