We Believe JesusFé, Esperança e Nova Vida

ਜ਼ਬੂਰ 147

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 146 ਜ਼ਬੂਰ ਜ਼ਬੂਰ 148 →

1ਹਲਲੂਯਾਹ!

2ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ,

3ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ,

4ਉਹ ਤਾਰਿਆਂ ਦੀ ਗਿਣਤੀ ਕਰਦਾ ਹੈ,

5ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ,

6ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ,

7ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ,

8ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ,

9ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ,

10ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ,

11ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ,

12ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ,

13ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ,

14ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ,

15ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ,

16ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ,

17ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ,

18ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ,

19ਉਹ ਯਾਕੂਬ ਨੂੰ ਆਪਣੇ ਹੁਕਮ,

20ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ,

← ਜ਼ਬੂਰ 146 ਜ਼ਬੂਰ ਜ਼ਬੂਰ 148 →