We Believe JesusFé, Esperança e Nova Vida

ਜ਼ਬੂਰ 149

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 148 ਜ਼ਬੂਰ ਜ਼ਬੂਰ 150 →

1ਹਲਲੂਯਾਹ!

2ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ,

3ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ,

4ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ,

5ਸੰਤ149:5 ਪਵਿੱਤਰ ਲੋਕ ਮਹਿਮਾ149:5 ਜਿੱਤ ਵਿੱਚ ਬਾਗ-ਬਾਗ ਹੋਣ,

6ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ,

7ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ,

8ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ,

9ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ,

← ਜ਼ਬੂਰ 148 ਜ਼ਬੂਰ ਜ਼ਬੂਰ 150 →