1ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ?
2ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ,
3ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ,
4ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ,
5ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ,
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi