1ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ,
2ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ,
3ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ,
4ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ,
5ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ।
6ਮਨਭਾਉਂਦੇ ਥਾਵਾਂ ਵਿੱਚ ਮੇਰੇ ਲਈ ਮਿਣਤੀ ਕੀਤੀ ਗਈ,
7ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ,
8ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ,
9ਇਸ ਕਾਰਨ ਮੇਰਾ ਦਿਲ ਅਨੰਦ ਹੋਇਆ
10ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ,
11ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ,