We Believe JesusFé, Esperança e Nova Vida

ਜ਼ਬੂਰ 18

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 17 ਜ਼ਬੂਰ ਜ਼ਬੂਰ 19 →

1ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।

2ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ,

3ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ

4ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ,

5ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ,

6ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ,

7ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ,

8ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ,

9ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ,

10ਤਦ ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ,

11ਉਸ ਨੇ ਹਨੇਰੇ ਨੂੰ ਆਪਣਾ ਗੁਪਤ ਸਥਾਨ,

12ਉਹ ਦੀ ਹਜ਼ੂਰੀ ਦੀ ਝਲਕ ਤੋਂ

13ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ,

14ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕੀਤਾ,

15ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ,

16ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ

17ਮੇਰੇ ਬਲਵੰਤ ਵੈਰੀ ਤੋਂ ਉਸ ਨੇ ਮੈਨੂੰ ਛੁਡਾਇਆ,

18ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ,

19ਉਹ ਮੈਨੂੰ ਖੁੱਲ੍ਹੇ ਸਥਾਨ ਵਿੱਚ ਕੱਢ ਲਿਆਇਆ,

20ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ,

21ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ,

22ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ,

23ਮੈਂ ਉਹ ਦੇ ਨਾਲ ਖਰਾ ਉਤਰਿਆ,

24ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ,

25ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ,

26ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ,

27ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ,

28ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ,

29ਮੈਂ ਤੇਰੀ ਸਹਾਇਤਾ ਨਾਲ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ,

30ਪਰਮੇਸ਼ੁਰ ਦਾ ਰਾਹ ਸਿੱਧ ਹੈ,

31ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ?

32ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ,

33ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ,

34ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ

35ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ,

36ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕੀਤਾ ਹੈ,

37ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਜਾ ਲਿਆ,

38ਮੈਂ ਉਨ੍ਹਾਂ ਨੂੰ ਅਜਿਹਾ ਮਾਰਿਆ ਕਿ ਉਹ ਫੇਰ ਨਾ ਉੱਠ ਸਕੇ,

39ਤੂੰ ਯੁੱਧ ਲਈ ਮੇਰੇ ਲੱਕ ਨੂੰ

40ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ,

41ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ,

42ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ

43ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ,

44ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ,

45ਪਰਦੇਸੀ ਕੁਮਲਾ ਗਏ,

46ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ,

47ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ,

48ਜਿਸ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ,

49ਇਸ ਲਈ, ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ,

50ਉਹ ਆਪਣੇ ਠਹਿਰਾਏ ਹੋਏ ਰਾਜੇ ਨੂੰ ਵੱਡੀ ਜਿੱਤ ਦਿੰਦਾ ਹੈ,

← ਜ਼ਬੂਰ 17 ਜ਼ਬੂਰ ਜ਼ਬੂਰ 19 →