1ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ,
2ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ,
3ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ,
4ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ,
5ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ,
6ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ
7ਮੈਂ ਬਚਨ ਦਾ ਪ੍ਰਚਾਰ ਕਰਾਂਗਾ,
8ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ,
9ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ,
10ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ,
11ਭੈਅ ਨਾਲ ਯਹੋਵਾਹ ਦੀ ਸੇਵਾ ਕਰੋ
12ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ,