1ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ,
2ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ,
3ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ,
4ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ,
5ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ,
6ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ,
7ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ,
8ਓਹ ਝੁਕੇ ਅਤੇ ਡਿੱਗ ਪਏ ਹਨ,
9ਹੇ ਯਹੋਵਾਹ, ਬਚਾ ਲੈ!