1ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ,
2ਹੇ ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੈਨੂੰ ਪੁਕਾਰਦਾ ਹਾਂ
3ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ।
4ਸਾਡੇ ਪੁਰਖਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ,
5ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ,
6ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ,
7ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖ਼ੌਲ ਵਿੱਚ ਉਡਾਉਂਦੇ ਹਨ,
8“ਯਹੋਵਾਹ ਦੇ ਅਧੀਨ ਹੋ ਜਾ,
9ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ,
10ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ,
11ਮੈਥੋਂ ਦੂਰ ਨਾ ਰਹਿ ਕਿਉਂ ਜੋ ਬਿਪਤਾ ਨੇੜੇ ਆ ਗਈ ਹੈ,
12ਬਹੁਤੇ ਬਲ਼ਦਾਂ ਨੇ ਮੈਨੂੰ ਘੇਰ ਲਿਆ ਹੈ,
13ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ
14ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ,
15ਮੇਰਾ ਗਲ਼ਾ ਠੀਕਰੇ ਵਾਂਗੂੰ ਸੁੱਕ ਗਿਆ,
16ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ,
17ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ,
18ਓਹ ਮੇਰੇ ਕੱਪੜੇ ਆਪਸ ਵਿੱਚ ਵੰਡ ਲੈਂਦੇ ਹਨ,
19ਪਰ ਤੂੰ ਯਹੋਵਾਹ ਦੂਰ ਨਾ ਰਹਿ, ਹੇ ਮੇਰੇ ਬਲ,
20ਮੇਰੀ ਜਾਨ ਨੂੰ ਤਲਵਾਰ ਤੋਂ,
21ਬੱਬਰ ਸ਼ੇਰ ਦੇ ਮੂੰਹ ਤੋਂ ਬਚਾ,
22ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ,
23ਯਹੋਵਾਹ ਤੋਂ ਡਰਨ ਵਾਲਿਓ, ਉਹ ਦੀ ਉਸਤਤ ਕਰੋ,
24ਕਿਉਂ ਜੋ ਉਹ ਨੇ ਦੁਖੀਏ ਦੇ ਦੁੱਖ ਨੂੰ ਤੁੱਛ ਨਾ ਜਾਣਿਆ
25ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ,
26ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ,
27ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ,
28ਕਿਉਂ ਜੋ ਰਾਜ ਯਹੋਵਾਹ ਦਾ ਹੈ,
29ਧਰਤੀ ਦੇ ਸਾਰੇ ਮੇਰੇ ਲੋਕ ਖਾਣਗੇ
30ਇੱਕ ਵੰਸ਼ ਉਹ ਦੀ ਸੇਵਾ ਕਰੇਗਾ,
31ਓਹ ਆਉਣਗੇ ਅਤੇ ਉਹ ਦਾ ਧਰਮ