1ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ,
2ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ
3ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ,
4ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ
5ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ
6ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ,
7ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਸੁਣ,
8“ਮੇਰੇ ਦਰਸ਼ਣ ਦੀ ਖੋਜ ਕਰੋ,”
9ਆਪਣਾ ਮੁੱਖ ਮੇਰੇ ਤੋਂ ਨਾ ਲੁਕਾ,
10ਜਦ ਮੇਰੇ ਮਾਤਾ-ਪਿਤਾ ਮੈਨੂੰ ਤਿਆਗ ਦੇਣ,
11ਹੇ ਯਹੋਵਾਹ, ਆਪਣਾ ਰਾਹ ਮੈਨੂੰ ਸਿਖਾ,
12ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ,
13ਪਰ ਮੈਨੂੰ ਜੀਉਂਦਿਆਂ ਦੀ
14ਯਹੋਵਾਹ ਨੂੰ ਉਡੀਕ,