We Believe JesusFé, Esperança e Nova Vida

ਜ਼ਬੂਰ 3

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 2 ਜ਼ਬੂਰ ਜ਼ਬੂਰ 4 →

1ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ,

2ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ,

3ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ,

4ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ,

5ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ,

6ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ,

7ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ,

8ਬਚਾਓ ਯਹੋਵਾਹ ਵੱਲੋਂ ਹੈ,

← ਜ਼ਬੂਰ 2 ਜ਼ਬੂਰ ਜ਼ਬੂਰ 4 →