1ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ,
2ਆਪਣਾ ਕੰਨ ਮੇਰੀ ਲਾ ਅਤੇ ਮੈਨੂੰ ਛੇਤੀ ਛੁਡਾ!
3ਤੂੰ ਹੀ ਤਾਂ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ,
4ਤੂੰ ਉਸ ਜਾਲ਼ ਵਿੱਚੋਂ ਜਿਹੜਾ ਉਨ੍ਹਾਂ ਨੇ ਮੇਰੇ ਲਈ ਲੁੱਕ ਕੇ ਵਿਛਾਇਆ ਹੈ
5ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,
6ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ
7ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ,
8ਤੂੰ ਮੈਨੂੰ ਵੈਰੀ ਦੇ ਹੱਥੀਂ ਬੰਦ ਨਹੀਂ ਕਰ ਛੱਡਿਆ ਹੈ,
9ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ,
10ਮੇਰਾ ਜੀਵਨ ਸੋਗ ਵਿੱਚ
11ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ,
12ਮੈਂ ਮਰੇ ਹੋਏ ਵਾਂਗੂੰ ਮਨੋਂ ਭੁਲਾ ਦਿੱਤਾ ਗਿਆ ਹਾਂ,
13ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ,
14ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ,
15ਮੇਰੇ ਸਮੇਂ ਤੇਰੇ ਹੱਥ ਵਿੱਚ ਹਨ,
16ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ,
17ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ,
18ਉਹ ਝੂਠੇ ਬੁੱਲ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਦੇ ਨਾਲ,
19ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ!
20ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ
21ਯਹੋਵਾਹ ਮੁਬਾਰਕ ਹੋਵੇ,
22ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ
23ਹੇ ਯਹੋਵਾਹ ਦੇ ਸਾਰੇ ਸੰਤੋ,
24ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ,