We Believe JesusFé, Esperança e Nova Vida

ਜ਼ਬੂਰ 33

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 32 ਜ਼ਬੂਰ ਜ਼ਬੂਰ 34 →

1ਹੇ ਧਰਮੀਓ, ਯਹੋਵਾਹ ਦੀ ਜੈ-ਜੈਕਾਰ ਕਰੋ,

2ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ,

3ਉਸ ਦੇ ਲਈ ਇੱਕ ਨਵਾਂ ਗੀਤ ਗਾਓ,

4ਯਹੋਵਾਹ ਦਾ ਬਚਨ ਸੱਚ ਹੈ,

5ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ,

6ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ,

7ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇਕੱਠਿਆਂ ਕਰਦਾ ਹੈ,

8ਸਾਰੀ ਧਰਤੀ ਯਹੋਵਾਹ ਤੋਂ ਡਰੇ,

9ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ,

10ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ,

11ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ,

12ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ,

13ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ,

14ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।

15ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ,

16ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ,

17ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ,

18ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ,

19ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ,

20ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ,

21ਸਾਡਾ ਮਨ ਤਾਂ ਉਸ ਵਿੱਚ ਆਨੰਦ ਰਹੇਗਾ,

22ਜਿਵੇਂ ਅਸੀਂ ਤੇਰੀ ਉਡੀਕ ਰੱਖੀ ਹੈ,

← ਜ਼ਬੂਰ 32 ਜ਼ਬੂਰ ਜ਼ਬੂਰ 34 →