1ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ,
2ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ,
3ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ,
4ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ,
5ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ,
6ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ,
7ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ,
8ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ,
9ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ,
10ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ,
11ਬੱਚਿਓ, ਆਓ,
12ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ,
13ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ,
14ਬਦੀ ਤੋਂ ਹੱਟ ਜਾ ਅਤੇ ਨੇਕੀ ਕਰ,
15ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ,
16ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ,
17ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ,
18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ,
19ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ,
20ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ,
21ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ,
22ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ,